ਐਸਵਾਈਐਲ ਨਹਿਰ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਹਾਰਾ ਕੀਤਾ ਗਿਆ ਹੈ।